The Khalas Tv Blog India ਸ਼ਿਵਰਾਜ ਸਿੰਘ ਚੌਹਾਨ ਦਾ ਡੱਲੇਵਾਲ ਤੇ ਵੱਡਾ ਬਿਆਨ
India Punjab

ਸ਼ਿਵਰਾਜ ਸਿੰਘ ਚੌਹਾਨ ਦਾ ਡੱਲੇਵਾਲ ਤੇ ਵੱਡਾ ਬਿਆਨ

ਬਿਉਰੋ ਰਿਪੋਰਟ – ਪਿਛਲੇ 42 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਤੇ ਕੇਂਦਰੀ ਖੇਤਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਸਾਨੂੰ ਜੋ ਵੀ ਸੁਪਰੀਮ ਕੋਰਟ ਹੁਕਮ ਦੇਵੇਗੀ, ਉਸ ਦੀ ਪਾਲਣੀ ਕੀਤੀ ਜਾਵੇਗੀ। ਦੱਸ ਦੇਈਏ ਕਿ ਇਕ ਪੱਤਰਕਾਰ ਵੱਲ਼ੋਂ ਸ਼ਿਵਰਾਜ ਸਿੰਘ ਚੌਹਾਨ ਨੂੰ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸਵਾਲ ਕੀਤਾ ਗਿਆ ਸੀ।

 

ਇਹ ਵੀ ਪੜ੍ਹੋ – ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ

 

Exit mobile version