Punjab

ਕੱਲ੍ਹ ਦੁਪਹਿਰ ਤੱਕ ਬੰਦ ਰਹਿਣਗੀਆਂ ਦੁਕਾਨਾਂ

ਦ ਖ਼ਾਲਸ ਬਿਊਰੋ : ਮਾਨਸਾ ਦੇ ਵਪਾਰ ਮੰਡਲ ਅਤੇ ਹੋਰ ਯੂਨੀਅਨਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਮੌ ਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਸਮੂਹ ਦੁਕਾਨਦਾਰਾਂ ਵੱਲੋਂ ਮਾਨਸਾ ਦੇ ਬਾਜ਼ਾਰ 30 ਮਈ ਨੂੰ ਦੁਪਹਿਰ 12 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਵਪਾਰ ਮੰਡਲ ਨੇ ਮੂਸੇਵਾਲਾ ਦੇ ਕ ਤਲ ਦੇ ਸਬੰਧੀ ਪ੍ਰਸ਼ਾਸਨ ਅਤੇ ਸਰਕਾਰ ਖਿ ਲਾਫ਼ ਇਹ ਫੈਸਲਾ ਲਿਆ ਗਿਆ ਹੈ। ਵਪਾਰ ਮੰਡਲ ਨੇ ਸਾਰੇ ਵਪਾਰੀਆਂ, ਵਪਾਰ ਮੰਡਲ ਦੇ ਅਹੁਦੇਦਾਰਾਂ, ਮੈਂਬਰਾਂ ਨੂੰ ਕੱਲ੍ਹ 12 ਵਜੇ ਤੱਕ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ