The Khalas Tv Blog Punjab ਕਾਂਗਰਸੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋ ਲੀਆਂ
Punjab

ਕਾਂਗਰਸੀ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋ ਲੀਆਂ

‘ਦ ਖ਼ਾਲਸ ਬਿਊਰੋ : ਜਲੰਧਰ ਦੀ ਬਸਤੀ ਦਾਨਿਸ਼ਮੰਦਾ ਦੇ ਸ਼ਿਵਾਜੀ ਨਗਰ ਵਿੱਚ ਇਕ ਕਾਂਗਰਸੀ ਆਗੂ ਦੇ ਘਰ ਅੱਗੇ ਅਣਪਛਾਤੇ ਨੌਜਵਾਨਾਂ ਵੱਲੋਂ ਗੋ ਲੀਆਂ ਚਲਾਈਆਂ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਦੀਪਕ ਉਰਫ ਦੀਪੂ ਜੋ ਕਿ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦਾ ਹੈ, ਉਸਦੇ ਘਰ ਅੱਗੇ ਗੋ ਲੀਆਂ ਚਲਾਈਆਂ ਗਈਆਂ। ਦੀਪੂ ਨੇ ਕਿਹਾ ਕਿ ਉਹ ਜਦੋਂ ਆਪਣੇ ਘਰ ਅੱਗੇ ਖੜ੍ਹਾ ਸੀ ਤਾਂ ਕੁਝ ਹਥਿ ਆਰਾਂ ਨਾਲ ਲੈਸ ਅਣਪਛਾਤੇ ਨੌਜਵਾਨਾਂ ਨੇ ਗੋ ਲੀਆਂ ਚਲਾ ਦਿੱਤੀਆਂ ਅਤੇ ਜਾ ਨੋ ਮਾ ਰਨ ਦੀਆਂ ਧ ਮਕੀਆਂ ਦਿੱਤੀਆਂ। ਇਸ ਘ ਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਇਸ ਮਾ ਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Exit mobile version