‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ 2022 ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੱਸਿਆ ਕਿ ਰਵੀਕਰਨ ਸਿੰਘ ਕਾਹਲੋਂ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਅਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਫਤਿਹਗੜ੍ਹ ਚੂੜੀਆਂ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਹੁਣ ਤੱਕ 76 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ।

Related Post
India, International, Punjab, Religion
ਗੈਰ ਕਾਨੂੰਨ ਪ੍ਰਵਾਸੀਆਂ ਖਿਲਾਫ਼ ਐਕਸ਼ਨ ‘ਤੇ ਟਰੰਪ ਨੂੰ ਵੱਡਾ
February 26, 2025