‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੀਤੀ ਰਾਤ ਪਟਿਆਲਾ ਦੇ ਇੱਕ ਕਾਲੀ ਮਾਤਾ ਮੰਦਿਰ ਵਿੱਚ ਵਾਪਰੀ ਬੇ ਅਦਬੀ ਦੀ ਘਟ ਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਡਰ, ਨਫ਼ਰਤ ਦੀ ਰਾਜਨੀਤੀ ਪੰਜਾਬ ਵਿੱਚ ਘੁਸਪੈਠ ਕਰ ਰਹੀ ਹੈ। ਫੁੱਟ ਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਨੂੰ ਕਦੇ ਵੀ ਵਿਗਾੜ ਨਹੀਂ ਸਕਦੀਆਂ।

Related Post
India, Khaas Lekh, Khalas Tv Special, Technology
ਆ ਗਿਆ ਨਵਾਂ ਬੁਲੇਟ, ਸਿਰਫ 25 ਜਣਿਆਂ ਨੂੰ ਮਿਲੂ,
July 25, 2026
