The Khalas Tv Blog Punjab ਸਿੱਧੂ ਨੇ ਪਟਿਆਲਾ ‘ਚ ਵਾਪਰੀ ਘਟ ਨਾ ਦੀ ਕੀਤੀ ਨਿਖੇਧੀ
Punjab

ਸਿੱਧੂ ਨੇ ਪਟਿਆਲਾ ‘ਚ ਵਾਪਰੀ ਘਟ ਨਾ ਦੀ ਕੀਤੀ ਨਿਖੇਧੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬੀਤੀ ਰਾਤ ਪਟਿਆਲਾ ਦੇ ਇੱਕ ਕਾਲੀ ਮਾਤਾ ਮੰਦਿਰ ਵਿੱਚ ਵਾਪਰੀ ਬੇ ਅਦਬੀ ਦੀ ਘਟ ਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਡਰ, ਨਫ਼ਰਤ ਦੀ ਰਾਜਨੀਤੀ ਪੰਜਾਬ ਵਿੱਚ ਘੁਸਪੈਠ ਕਰ ਰਹੀ ਹੈ। ਫੁੱਟ ਪਾਊ ਤਾਕਤਾਂ ਪੰਜਾਬੀਅਤ ਦੇ ਸਮਾਜਿਕ-ਆਰਥਿਕ ਤਾਣੇ-ਬਾਣੇ ਨੂੰ ਕਦੇ ਵੀ ਵਿਗਾੜ ਨਹੀਂ ਸਕਦੀਆਂ।

Exit mobile version