India Punjab ਚੋਣ ਪ੍ਰਚਾਰ ਛੱਡ ਵੈਸ਼ਨੋ ਦੇਵੀ ਲਈ ਰਵਾਨਾ ਹੋਏ ਸਿੱਧੂ February 9, 2022 Facebook Twitter Whatsapp ‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾ ਲਈ ਆਪਣੀ ਚੋਣ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਫਿਰ ਤੋਂ ਵੈਸ਼ਨੋ ਦੇਵੀ ਲਈ ਰਵਾਨਾ ਹੋ ਗਏ ਹਨ। ਦੱਸ ਦਈਏ ਕਿ ਉਹ ਪਿਛਲੇ ਹਫਤੇ 3 ਫਰਵਰੀ ਨੂੰ ਵੀ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਸਨ।