The Khalas Tv Blog Manoranjan ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼
Manoranjan Punjab

ਸਿੱਧੂ ਮੂਸੇਵਾਲਾ ਦੀ ਐਲਬਮ ‘ਮੂਸੇ ਪ੍ਰਿੰਟ’ ਰਿਲੀਜ਼

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖੁਸ਼ਖਬਰੀ ਹੈ। ਅੱਜ ਗਾਇਕ ਦੇ ਤਿੰਨ ਗੀਤ ਰਿਲੀਜ਼ ਹੋਏ ਹਨ। ਯੂਟਿਊਬ ‘ਤੇ 3 ਗੀਤਾਂ ਦੀ ‘ਮੂਸ ਪ੍ਰਿੰਟ’ EP ਰਿਲੀਜ਼ ਹੋਈ  ਹੈ। ਉਨ੍ਹਾਂ ਦੇ ਗੀਤਾਂ ਦੇ ਨਾਂ 0008, Neal ਤੇ Take Notes ਹਨ।

ਸਿੱਧੂ ਮੂਸੇਵਾਲਾ ਦੇ ਗੀਤ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜ ਰਹੇ ਹਨ। ਕੁਝ ਹੀ ਮਿੰਟਾਂ ਵਿਚ ਤਿੰਨਾਂ ਗਾਣਿਆਂ ਨੂੰ ਲੱਖਾਂ ਵਿਊਜ਼ ਮਿਲ ਚੁੱਕੇ ਹਨ। ਇਹ ਨਵੇਂ ਗਾਣੇ ਸਿੱਧੂ ਮੂਸੇਵਾਲਾ ਦੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤੇ ਗਏ ਹਨ।

 

Exit mobile version