‘ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਅਧਿਕਾਰੀਆਂ ਵਲੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਨਾਲ ਮੀਟਿੰਗ ਕਰਨ ਤੇ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿ ਸ਼ਾਨੇ ਲਾਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਕੰਟਰੋਲ ਵਾਲੀ ਸਰਕਾਰ ਦਾ ਪਰਦਾਫਾਸ਼ ਹੋਇਆ ਹੈ ਤੇ ਇਹ ਵੀ ਕਿਹਾ ਕਿ “ਆਪ” ਨੇ ਪੰਜਾਬ ਦਾ ਅਪਮਾਨ ਕੀਤਾ ਹੈ। ਸਿੱਧੂ ਨੇ ਕਿਹਾ ਕਿ ਅਜਿਹਾ ਕਰਨਾ ਸੰਵਿਧਾਨ ਦੀ ਉਲੰ ਘਣਾ ਹੈ। ਸਿੱਧੂ ਨੇ ਕੇਜਰੀਵਾਲ ਤੇ ਭਗਵੰਤ ਮਾਨ ਤੋਂ ਸਪੱਸ਼ਟੀ ਕਰਨ ਮੰਗਿਆ ਹੈ।
![](https://khalastv.com/wp-content/uploads/2022/04/ਭਗਵੰਤ-ਮਾਨ-ਅੱਜ-ਰਾਸ਼ਟਰਪਤੀ-ਨਾਲ-ਕਰਨਗੇ-ਮੁਲਾਕਾਤ-8.jpg)