‘ਦ ਖ਼ਾਲਸ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੁਪਹਿਰ 2:30 ਵਜੇ ਪੀਪੀਸੀਸੀ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਰਹਿਣਗੇ।
ਸਿੱਧੂ ਅੱਜ ਸੰਭਾਲਣਗੇ ਆਪਣਾ ਅਹੁਦਾ
