The Khalas Tv Blog Punjab 21 ਅਪ੍ਰੈਲ ਨੂੰ ਸਿੱਧੂ ਰਾਜਪਾਲ ਨਾਲ ਕਰਨਗੇ ਮੁਲਾਕਾਤ
Punjab

21 ਅਪ੍ਰੈਲ ਨੂੰ ਸਿੱਧੂ ਰਾਜਪਾਲ ਨਾਲ ਕਰਨਗੇ ਮੁਲਾਕਾਤ

ਦ ਖ਼ਾਲਸ ਬਿਊਰੋ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ 21 ਅਪ੍ਰੈਲ ਦਿਨ ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਉਹ ਤਿੰਨ ਜਣਿਆਂ ਦੇ ਵਫਦ ਨਾਲ ਰਾਜਪਾਲ ਨੂੰ ਮਿਲਣਗੇ ਅਤੇ ਉਹਨਾਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪੰਜਾਬ ਵਿੱਚ ਗਹਿਰੇ ਹੋ ਰਹੇ ਬਿਜਲੀ ਸੰਕਟ ਦਾ ਮੁੱਦਾ ਰਾਜਪਾਲ ਕੋਲ ਚੁੱਕਿਆ ਜਾਵੇਗਾ।

Exit mobile version