‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਣਜੀਤ ਸਿੰਘ ਢੱਡਰੀਆਂਵਾਲੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਐੱਸਆਈਟੀ ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਵਿੱਚ ਪਹੁੰਚੇ। ਐੱਸਆਈਟੀ ਵੱਲੋਂ ਢੱਡਰੀਆਂਵਾਲੇ ਨੂੰ ਇੱਕ ਗਵਾਹ ਦੇ ਤੌਰ ‘ਤੇ ਸੰਮਨ ਕੀਤਾ ਗਿਆ ਸੀ। ਐੱਸਆਈਟੀ ਵੱਲੋਂ ਢੱਡਰੀਆਂਵਾਲੇ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਗਈ।
SIT ਨੇ ਢੱਡਰੀਆਂਵਾਲੇ ਤੋਂ ਕੀਤੀ ਪੁੱਛ-ਗਿੱਛ
