The Khalas Tv Blog India ਸੋਨੀਆ ਗਾਂਧੀ ਨੂੰ ਹਸਪਤਾਲ ਚ ਕਰਾਇਆ ਗਿਆ ਭਰਤੀ
India

ਸੋਨੀਆ ਗਾਂਧੀ ਨੂੰ ਹਸਪਤਾਲ ਚ ਕਰਾਇਆ ਗਿਆ ਭਰਤੀ

‘ਦ ਖ਼ਾਲਸ ਬਿਊਰੋ : ਕਾਂਗਰਸ ਪਾਰਟੀ ਦੀ ਸੁਪਰੀਮੋ ਸੋਨੀਆ ਗਾਂਧੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਪਾਰਟੀ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਕੋਵਿਡ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਐਤਵਾਰ ਨੂੰ ਦਿੱਲੀ ਦੇ ਗੰਗਾ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਫ਼ਿਲਹਾਲ ਸੋਨੀਆ ਗਾਂਧੀ ਦੀ ਸਿਹਤ ਸਥਿਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ।

Exit mobile version