Punjab

ਸਪੀਕਰ ਸੰਧਵਾਂ ਨੇ ਉੱਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਉੱਪ ਰਾਸ਼ਟਰਪਤੀ ਜਗਦੀਸ਼ ਧਨਖੜ (Jagdish Dhankar) ਨਾਲ ਸ਼ਿਸ਼ਟਾਚਾਰਕ ਮੁਲਾਕਾਤਾ ਕੀਤੀ ਹੈ। ਉਨ੍ਹਾਂ ਨੇ ਦਿੱਲੀ ਵਿਚ ਉੱਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਸੰਧਵਾਂ ਨੇ ਇਸ ਮੁਲਾਕਾਤ ਦੌਰਾਨ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਚਰਚਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ ਹੈ।

ਇਹ ਵੀ ਪੜ੍ਹੋ –   UPI ‘ਚ ਨਵਾਂ ਫੀਚਰ ਕਮਾਲ ਦਾ ! ਹੁਣ ਇੱਕ ਐਕਾਉਂਟ ਤੋਂ 5 ਲੋਕ ਪੇਮੈਂਟ ਕਰ ਸਕਣਗੇ ! ਬਜ਼ੁਰਗਾਂ ਤੇ ਬਚਿਆਂ ਲਈ ਖਾਸ ਫੀਚਰ !