ਬਿਉਰੋ ਰਿਪੋਰਟ – ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਕੀਤੀ ਜਾ ਰਹੀ ਤਿੰਨ ਦਿਨਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਹੜਤਾਲ ਮੁਲਾਜ਼ਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦੇ ਦਿੱਤੇ ਭਰੋਸੇ ਤੋਂ ਬਾਅਦ ਖਤਮ ਕੀਤੀ ਹੈ। ਦੱਸ ਦੇਈਏ ਕਿ ਹੁਣ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਮੁਲਾਜ਼ਮਾ ਨੇ ਕਿਹਾ ਕਿ ਜੇਕਰ 15 ਜਨਵਰੀ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ ਦੁਬਾਰਾ ਚੱਕਾ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਸ਼ਿਵਰਾਜ ਸਿੰਘ ਚੌਹਾਨ ਦਾ ਡੱਲੇਵਾਲ ਤੇ ਵੱਡਾ ਬਿਆਨ