‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਟ ਹਰਸਿਮਰਤ ਕੌਰ ਬਾਦਲ ਆਪਣੇ ਭਰਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਕੇਂਦਰੀ ਜੇ ਲ੍ਹ ਪਟਿਆਲਾ ਪਹੁੰਚੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਮਜੀਠੀਆ ਨਾਲ ਕੇਂਦਰੀ ਜੇ ਲ੍ਹ ਵਿੱਚ ਮੁਲਾਕਾਤ ਕੀਤੀ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨ ਸ਼ਾ ਤਸ ਕਰੀ ਦੇ ਮਾ ਮਲੇ ਵਿੱਚ ਪਿਛਲੇ ਪੰਜ ਦਿਨਾਂ ਤੋਂ ਕੇਂਦਰੀ ਜੇ ਲ੍ਹ ਪਟਿਆਲਾ ਵਿੱਚ ਬੰਦ ਹਨ।
