The Khalas Tv Blog Punjab ਸੁਖਬੀਰ ਬਾਦਲ ਖਿ ਲਾਫ਼ ਮਾਮਲਾ ਦਰਜ
Punjab

ਸੁਖਬੀਰ ਬਾਦਲ ਖਿ ਲਾਫ਼ ਮਾਮਲਾ ਦਰਜ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ  ਦੇ ਖਿਲਾਫ਼  ਚੋਣ ਜ਼ਾਬਤੇ ਅਤੇ ਕ ਰੋਨਾ ਵਾਇਰਸ ਦੇ ਨਿਯਮਾਂ ਦੀ ਉਲੰ ਘਣਾ ਕਾਰਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਥਾਣਾ ਸਿਟੀ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਵੱਲੋਂ ਵੀ ਕੀਤੀ ਗਈ ਸੀ। ਰਿਟਰਨਿੰਗ ਅਫਸਰ ਵੱਲੋਂ ਲਿਖੇ ਸਿਫਾਰਿਸ਼ ਪੱਤਰ ਵਿੱਚ ਕਿਹਾ ਗਿਆ ਹੈ ਕਿ ਫਰੀਦਕੋਟ ਦੀ ਅਨਾਜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਰੈਲੀ ਕੀਤੀ ਗਈ ਸੀ, ਜਿਸ ਵਿੱਚ 6 ਹਜ਼ਾਰ ਦੇ ਕਰੀਬ ਲੋਕ ਇਕੱਠੇ ਹੋਏ ਸਨ। ਜਿਸ ਦੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਵੀਡੀਓਗ੍ਰਾਫੀ ਕੀਤੀ ਗਈ ਹੈ।

Exit mobile version