The Khalas Tv Blog Punjab ਆਪਣੀ ਸਜ਼ਾ ਪੂਰੀ ਕਰਨ 8ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਸੁਖਬੀਰ ਬਾਦਲ
Punjab Religion

ਆਪਣੀ ਸਜ਼ਾ ਪੂਰੀ ਕਰਨ 8ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ ਸੁਖਬੀਰ ਬਾਦਲ

 ਸ੍ਰੀ ਤਖ਼ਤ ਦਮਦਮਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਧਾਰਮਿਕ ਸਜ਼ਾ ਦੇ ਨਿਭਾਉਣ ਦਾ ਅੱਜ ਦੂਜਾ ਦਿਨ ਹੈ।  ਅੱਜ ਸੁਖਬੀਰ ਸਿੰਘ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚੇ।

ਉਹ ਇਕ ਘੰਟਾ ਨੀਲਾ ਚੋਲਾ ਪਹਿਨ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ’ਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਨਿਭਾਉਣਗੇ, ਇਸ ਤੋਂ ਬਾਅਦ ਉਬ ਗੁਰਬਾਣੀ ਸਰਵਣ ਕਰਕੇ ਲੰਗਰ ਹਾਲ ਵਿਖੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਉਣਗੇ।

ਬੀਤੇ ਦਿਨੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸੇਵਾ ਨਿਭਾਉਣ ਦੇ ਪੜਾਅ ਵਜੋਂ ਪੰਜਾਬ ਦੇ ਬਠਿੰਡਾ ਸਥਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਤਖ਼ਤ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਸੇਵਾਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ ਅਤੇ ਅੱਜ ਵੀ ਸੇਵਾ ਕਰਨਗੇ।

Exit mobile version