The Khalas Tv Blog Punjab “ਦੋ ਮਹੀਨਿਆਂ ‘ਚ 27 ਕਤ ਲ, 24 ਕਿਸਾਨ ਖੁਦ ਕੁਸ਼ੀਆਂ, ਨਸ਼ੇ ਦੀ ਓਵਰਡੋਜ਼ ਨਾਲ 61 ਮੌ ਤਾਂ”
Punjab

“ਦੋ ਮਹੀਨਿਆਂ ‘ਚ 27 ਕਤ ਲ, 24 ਕਿਸਾਨ ਖੁਦ ਕੁਸ਼ੀਆਂ, ਨਸ਼ੇ ਦੀ ਓਵਰਡੋਜ਼ ਨਾਲ 61 ਮੌ ਤਾਂ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੇ ਦੋ ਮਹੀਨੇ ਪੂਰੇ ਹੋਣ ਉੱਤੇ ਕਿਹਾ ਕਿ ਦੋ ਮਹੀਨਿਆਂ ਵਿੱਚ 27 ਕਤ ਲ, 24 ਕਿਸਾਨ ਖੁਦ ਕੁਸ਼ੀਆਂ ਅਤੇ ਨਸ਼ੇ ਦੀ ਓਵਰਡੋਜ਼ ਨਾਲ 61 ਮੌ ਤਾਂ ਹੋਈਆਂ ਹਨ। ਸੁਖਬੀਰ ਬਾਦਲ ਨੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਕੀ ਇਹ ਉਹੀ ਬਦਲਾਅ ਹੈ,ਜੋ ਤੁਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਸੀ?

Exit mobile version