The Khalas Tv Blog Punjab ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਸਰਕਾਰ ‘ਤੇ ਦਿੱਲੀ ਵਿੱਚ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦੇ ਲਾਏ ਇਲਜ਼ਾਮ
Punjab

ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ਸਰਕਾਰ ‘ਤੇ ਦਿੱਲੀ ਵਿੱਚ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦੇ ਲਾਏ ਇਲਜ਼ਾਮ

‘ਦ ਖ਼ਾਲਸ ਬਿਊਰੋ :-  ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਖੇਤੀ ਬਿੱਲਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਹੈ। ‘ਆਪ ਦੇ ਕੌਮੀ ਪ੍ਰਧਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਕਾਲਾ ਕਾਨੂੰਨ ਦੱਸਿਆ ਸੀ। ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਿੱਚ ਵੀ ਆਪ ਦੇ ਵਰਕਰਾਂ ਵੱਲੋਂ ਸਾਥ ਦਿੱਤਾ ਜਾ ਰਿਹਾ ਹੈ ਪਰ ਸੁਖਪਾਲ ਖਹਿਰਾ ਨੇ ਖੇਤੀ ਕਾਨੂੰਨ ਨੂੰ ਲੈ ਕੇ ਦਸਤਾਵੇਜ਼ਾਂ ਦੇ ਜ਼ਰੀਏ ਕੇਜਰੀਵਾਲ ਸਰਕਾਰ ‘ਤੇ ਵੱਡਾ ਇਲਜ਼ਾਮ ਲਗਾਇਆ ਹੈ।

Exit mobile version