‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾ ਕੇ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਵਿੱਚ ਕਾਨੂੰਨ ਵਿਵਸਥਾ ‘ਤੇ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਰਹੀ ਹੈ। ਮੈਂ ਪਹਿਲਾਂ ਹੀ ਕਿਹਾ ਸੀ ਕਿ ਅਜਿਹਾ ਹੋ ਸਕਦਾ ਹੈ। ਇਹ ਵੇਲਾ ਇਲਜ਼ਾਮ ਤਰਾਸ਼ੀਆਂ ਦਾ ਨਹੀਂ ਹੈ। ਆਪਸੀ ਭਾਈਚਾਰੇ ਨੂੰ ਬਣਾ ਕੇ ਰੱਖਣ ਦੀ ਲੋੜ ਹੈ।