The Khalas Tv Blog Punjab “ਸਰ ਇਤਨਾ ਮਤ ਝੁਕਾਓ ਕਿ ਦਸਤਾਰ ਗਿਰ ਪੜੇ”
Punjab

“ਸਰ ਇਤਨਾ ਮਤ ਝੁਕਾਓ ਕਿ ਦਸਤਾਰ ਗਿਰ ਪੜੇ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ G23 ਆਗੂਆਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ‘ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ “ਝੁਕ ਕਰ ਸਲਾਮ ਕਰਨੇ ਮੇਂ ਕਿਆ ਹਰਜ ਹੈ ਮਗਰ, ਸਰ ਇਤਨਾ ਮਤ ਝੁਕਾਓ ਕਿ ਦਸਤਾਰ ਗਿਰ ਪੜੇ। ਜਾਖੜ ਨੇ ਕਿਹਾ ਕਿ ਅਸੰਤੁਸ਼ਟ ਲੋਕਾਂ ਨੂੰ ਬਹੁਤ ਜਿਆਦਾ ਤਵੱਜੋ ਦੇਣਾ, ਨਾ ਸਿਰਫ਼ ਰੁਤਬੇ ਨੂੰ ਕਮਜ਼ੋਰ ਕਰਦਾ ਹੈ, ਬਲਕਿ ਹੋਰ ਬਗਾਵਤ ਨੂੰ ਬਲ ਦਿੰਦਾ ਹੈ। ਇਸਦੇ ਨਾਲ ਹੀ ਕੈਡਰ ਨੂੰ ਨਿਰਾਸ਼ ਕਰਨ ਦੇ ਨਾਲ-ਨਾਲ ਹੋਰ ਅਸਹਿਮਤੀ ਨੂੰ ਵਧਾਏਗਾ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ G23 ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ।

Exit mobile version