‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਖ਼ਤਮ ਕਰਨ ਬਾਰੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜੋਆਣਾ ਦੀ ਮੌਤ ਦੀ ਸਜ਼ਾ ਬਦਲਣ ਬਾਰੇ ਸਰਕਾਰ ਨੂੰ ਫੈਸਲਾ ਲੈਣ ਲਈ ਆਖਰੀ ਮੌਕਾ ਦੇ ਰਹੀ ਹੈ।
ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਮਲੇ ‘ਚ ਫੈਸਲਾ ਲੈਣ ਲਈ ਦੋ ਹਫ਼ਤਿਆਂ ਦਾ ਦਿੱਤਾ ਸਮਾਂ
