‘ਦ ਖ਼ਾਲਸ ਬਿਊਰੋ :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਵਿੱਚ ਦੇਰੀ ’ਤੇ ਸਵਾਲ ਉਠਾਏ ਹਨ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਭੇਜਣ ਸਮੇਂ ਦੀ ਜਾਣਕਾਰੀ ਅਦਾਲਤ ਨੂੰ ਦੇਣ ਲਈ ਕਿਹਾ ਹੈ। ਕੇਂਦਰ ਸਰਕਾਰ ਨੇ ਰਾਜੋਆਣਾ ਦੀ ਸਜ਼ਾ ਘਟਾਉਣ ਬਾਰੇ ਪ੍ਰਸਤਾਵ ਹਾਲੇ ਤੱਕ ਰਾਸ਼ਟਰਪਤੀ ਨੂੰ ਨਹੀਂ ਭੇਜਿਆ।
Related Post
India, Khaas Lekh, Khalas Tv Special
ਪੈਰੋਲ ਕੀ ਹੁੰਦੀ ਅਤੇ ਫਰਲੋ ਨਾਲੋਂ ਕਿਵੇਂ ਹੁੰਦੀ ਵੱਖਰੀ
October 29, 2022