‘ਦ ਖ਼ਾਲਸ ਬਿਊਰੋ : ਲਖੀਮਪੁਰ ਖੀਰੀ ਹਿੰ ਸਾ ਮਾਮ ਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁ ਲ ਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਸੋਮਵਾਰ ਨੂੰ ਸਵੇਰੇ 10.30 ਵਜੇ ਫ਼ੈਸਲਾ ਸੁਣਾਏਗਾ। ਅਦਾਲਤ ਨੇ 4 ਅਪਰੈਲ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੀ ਕਿਸਾਨਾਂ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Related Post
India, Khaas Lekh, Khalas Tv Special, Punjab, Video
ਆਪਣਾ ਮਹਿਲ ਵੇਚ ਦੇ ਦੇਸ਼ ਨੂੰ ਏਮਜ਼ ਵਰਗਾ ਹਸਪਤਾਲ
May 16, 2026
