The Khalas Tv Blog Punjab ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਤੇ ਇੱਕ ਹਫਤੇ ਦੀ ਰੋਕ
Punjab

ਸੁਪਰੀਮ ਕੋਰਟ ਵੱਲੋਂ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਤੇ ਇੱਕ ਹਫਤੇ ਦੀ ਰੋਕ

ਦ ਖ਼ਾਲਸ ਬਿਊਰੋ : ਲੋਕ ਇੰਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਲਾ ਤਕਾਰ ਮਾਮਲੇ ਵਿੱਚ ਉਹਨਾਂ ਦੀ ਗ੍ਰਿ ਫਤਾਰੀ ਤੇ ਇੱਕ ਹਫਤੇ ਦੀ ਰੋਕ ਲਗਾ ਦਿੱਤੀ ਹੈ। 

Exit mobile version