‘ਦ ਖ਼ਾਲਸ ਬਿਊਰੋ : ਕੋਵਿ ਡ-19 ਦੇ ਪੀ ੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆ ਵਜ਼ੇ ਦਾ ਭੁਗਤਾਨ ਨਾ ਕਰਨ ਦਾ ਸੁਪਰੀਮ ਕੋਰਟ ਨੇ ਸੱਖ ਤ ਨੋਟਿਸ ਲਿਆ ਹੈ ਅਤੇ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਕੋਵਿ ਡ-19 ਦੇ ਪੀੜਤਾਂ ਦੇ ਰਿਸ਼ਤੇਦਾਰਾਂ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਦਾ ਭੁਗਤਾਨ ਨਾ ਕਰਨ ਲਈ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਮੁੱਖ ਸੱਕਤਰਾਂ ਤੋਂ ਜੁਆਬ ਮੰਗਿਆ ਹੈ। ਅਦਾਲਤ ਵੱਲੋਂ ਉਨ੍ਹਾਂ ਨੂੰ ਅੱਜ ਦੁਪਹਿਰ 2 ਵਜੇ ਵਰਚੁਅਲ ਸੁਣ ਵਾਈ ਰਾਹੀਂ ਪੇ ਸ਼ ਹੋਣ ਲਈ ਕਿਹਾ ਗਿਆ ਹੈ |
