The Khalas Tv Blog India ਨਵਜੋਤ ਸਿੱਧੂ ਖ਼ਿ ਲਾਫ ਮਾ ਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ
India Punjab

ਨਵਜੋਤ ਸਿੱਧੂ ਖ਼ਿ ਲਾਫ ਮਾ ਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

‘ਦ ਖ਼ਾਲਸ ਬਿਊਰੋ : ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿ ਲਾਫ਼ ਪਾਈ ਗਈ ਰੀਵਿਊ ਪਟੀਸ਼ਨ ਤੇ ਸੁਣਵਾਈ ਅੱਜ ਸੁਪਰੀਮ ਕੋਰਟ ਵਿੱਚ ਹੋਵੇਗੀ। 1988 ਵਿੱਚ ਸੜਕ ਤੇ ਹੋਏ ਵਿ ਵਾਦ ਦੌਰਾਨ ਨਵਜੋਤ ਸਿੱਧੂ ਅਤੇ ਉਨ੍ਹਾਂ ਦੇ ਇੱਕ ਦੋਸਤ ਦੀ ਇੱਕ ਬਜੁਰਗ ਨਾਲ ਝੜ ਪ ਹੋ ਗਈ ਸੀ ਅਤੇ ਇਸ ਤੋਂ ਬਾਅਦ ਉਸ ਬਜੁਰਗ ਦੀ ਮੌ ਤ ਹੋ ਗਈ ਸੀ। ਇਸ ਮਾ ਮਲੇ ਵਿੱਚ ਪਹਿਲਾਂ ਹਾਈ ਕੋਰਟ ਨੇ ਸਿੱਧੂ ਅਤੇ ਉਸਦੇ ਦੋਸਤ ਨੂੰ ਤਿੰਨ ਸਾਲ ਸ ਜਾ ਅਤੇ ਇੱਕ ਲੱਖ ਰੁਪਏ ਦਾ ਜੁਰ ਮਾਨਾ ਲਗਾਇਆ ਸੀ। ਹਾਲਾਂਕਿ ਬਾਅਦ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਰਾਹਤ ਦਿੰਦੇ ਹੋਏ ਇੱਕ ਹਜ਼ਾਰ ਦਾ ਜੁਰ ਮਾਨਾ ਲਗਾਇਆ ਸੀ। ਜਿਸ ਤੋਂ ਬਾਅਦ 2018 ਵਿੱਚ ਬਜੁਰਗ ਦੇ ਬੇਟੇ ਵੱਲੋਂ ਸਿੱਧੂ ਖਿਲਾਫ ਰੀਵੀਊ ਪਟੀਸ਼ਨ ਪਾਈ ਗਈ ਹੈ। ਜਿਸ ਤੇ ਸੁਣਵਾਈ ਅੱਜ ਹੋਵੇਗੀ। 

ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਅਦਾ ਲਤ ਵਿੱਚ ਇੱਕ ਹਲਫ ਨਾਮਾ ਦਾਖਲ ਕੀਤਾ ਗਿਆ ਅਤੇ ਇਸਦੇ ਜਰੀਏ ਰੀਵੀਊ ਪਟੀਸ਼ਨ ਖਾਰਜ ਕਰਨ ਦੀ ਮੰਗ ਕੀਤੀ ਹੈ।

Exit mobile version