ਯੂਟਿਊਬ ਦਾ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਰਿਲੀਜ਼ ਹੋਏ ਪਹਿਲੇ ਗਾਣੇ ਖਿਲਾ ਫ਼ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ SYL ਨੂੰ YOUTUBE ਨੇ ਭਾਰਤ ‘ਚ ਬੈਨ ਕਰ ਦਿੱਤਾ ਹੈ। ਸਰਕਾਰ ਦੀ ਸ਼ਿਕਾਇਤ ਤੋਂ ਬਾਅਦ YOUTUBE ਨੇ ਇਹ ਐਕਸ਼ਨ ਲਿਆ ਹੈ। 23 ਜੂਨ ਦੀ ਸ਼ਾਮ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਦੁਨੀਆ ਭਰ ਵਿੱਚ ਵੱਡੇ ਪੱਧਰ ਉੱਤੇ ਦੇਖਿਆ ਗਿਆ ਸੀ। … Continue reading ਯੂਟਿਊਬ ਦਾ ਸਿੱਧੂ ਮੂਸੇਵਾਲਾ ਦੀ ਮੌ ਤ ਤੋਂ ਬਾਅਦ ਰਿਲੀਜ਼ ਹੋਏ ਪਹਿਲੇ ਗਾਣੇ ਖਿਲਾ ਫ਼ ਵੱਡਾ ਐਕਸ਼ਨ