ਕਿਸਾਨ ਸੰਘਰਸ਼: ਆਜ਼ਾਦੀ ਤੋਂ ਲੈ ਕੇ ਹੁਣ ਤਕ ਦੇ ਵੱਡੇ ਕਿਸਾਨ ਅੰਦੋਲਨਾਂ ਦਾ ਇਤਿਹਾਸ
‘ਦ ਖ਼ਾਲਸ ਬਿਊਰੋ: ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਭਖਿਆ ਹੋਇਆ ਹੈ। ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ਅਤੇ ਰੇਲ ਮਾਰਗਾਂ ’ਤੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਕਿਸਾਨ ਤੇ ਖੇਤ ਮਜ਼ਦੂਰ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਮੋਰਚੇ ਲਾ ਰਹੇ ਹਨ। ਪਰ ਸਰਕਾਰ ਵੱਲੋਂ ਹਾਲੇ ਤਕ ਕੋਈ