Punjab

ਕੀ ਸੱਚੀਂ ਨਿਕਲੇ ਨੇ 26 ਹਜ਼ਾਰ 454 ਨੌਕਰੀਆਂ ਦੇ ਇਸ਼ਤਿਹਾਰ !

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਅੱਜ 26 ਹਜ਼ਾਰ 454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਕਰਨ ਦਾ ਦਾਅਵਾ ਕੀਤਾ ਗਿਆ ਹੈ ਪਰ ਕੁੱਝ ਵਿਭਾਗਾਂ ਵਿੱਚ ਨੌਕਰੀਆਂ ਦੇ ਲਈ ਇਸ਼ਤਿਹਾਰ ਜਾਰੀ ਹੀ ਨਹੀਂ ਕੀਤੇ ਗਏ ਜਿਸ ਵਿੱਚ ਪੁਲਿਸ ਵਿਭਾਗ ਵੀ ਸ਼ਾਮਿਲ ਹੈ। ‘ਦ ਖ਼ਾਲਸ ਟੀਵੀ ਨੇ ਸ਼ੁੱਕਰਵਾਰ ਸ਼ਾਮ ਪੰਜ ਵਜੇ ਤੱਕ ਸਰਕਾਰ ਦੇ ਸਾਰੇ ਵਿਭਾਗਾਂ ਦੀ

Read More