ਯੂਕਰੇਨ ਦੇ ਗੁਆਢੀ ਦੇਸ਼ ਵਿੱਚ ਜਾਣਗੇ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ
‘ਦ ਖ਼ਾਲਸ ਬਿਊਰੋ : ਯੂਕਰੇਨ ਵਿੱਚ ਹਾਲੇ ਵੀ ਵੱਡੀ ਗਿਣਤੀ ਵਿੱਚ ਭਾਰਤੀ ਨਾਗਰਿਕ ਫਸੇ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ‘ਚ ਫਸੇ ਭਾਰਤੀ ਨਾਗਰਿਕਾਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਹੈ। ਯੁਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਦੀ ਸਹਾਇਤਾ ਲਈ ਮੋਦੀ ਸਰਕਾਰ ਦੇ ਕੇਂਦਰੀ ਮੰਤਰੀ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਵਿਚ ਜਾਣਗੇ । ਜਾਣਕਾਰੀ