ਜੂਨ 1984 ਦੇ ਫੌਜੀ ਹਮਲੇ ਅਤੇ ਨਵੰਬਰ ‘ਚ ਸਿੱਖਾਂ ਦੇ ਕਤਲੇਆਮ ਦਾ ਕਨੈਕਸ਼ਨ, 1 ਸਾਲ ਵਿੱਚ ਸਿੱਖਾਂ ‘ਤੇ ਦੋ ਵੱਡੇ ਹਮਲੇ, ਪੜ੍ਹੋ ਖਾਸ ਰਿਪੋਰਟ
’ਦ ਖ਼ਾਲਸ ਬਿਊਰੋ: ਜਦੋਂ ਵੀ ਸਿੱਖ ਇਤਿਹਾਰਸ ਦੀ ਗੱਲ ਹੁੰਦੀ ਹੈ ਤਾਂ ਇਸ ਵਿੱਚ ‘ਸਾਕਾ ਨੀਲਾ ਤਾਰਾ’ ਦਾ ਜ਼ਿਕਰ ਜ਼ਰੂਰ ਕੀਤਾ ਜਾਂਦਾ ਹੈ। ਜੂਨ 1984 ਵਿੱਚ ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਭਾਰਤੀ ਫੌਜ ਦੇ ਹਮਲੇ ਨੂੰ ‘ਆਪਰੇਸ਼ਨ ਬਲੂ ਸਟਾਰ’, ਯਾਨੀ ਸਾਕਾ ਨੀਲਾ ਤਾਰਾ ਦਾ ਨਾਂ ਦਿੱਤਾ ਗਿਆ ਹੈ। ਇਸੇ ਹਮਲੇ