ਵਹ ਪ੍ਰਗਟਿਓ ਮਰਦ ਅਗੰਮੜਾ ਵਰੀਆਮ ਇਕੇਲਾ॥ ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ॥੧੭॥
ਅੰਮ੍ਰਿਤਸਰ : ਅੱਜ ਸਾਹਿਬੇ ਕਮਾਲ, ਸਰਬੰਸ ਦਾਨੀ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੂਰੀ ਦੇਸ਼ ਅਤੇ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ ਤੇ ਗੁਰੂ ਘਰਾਂ ਨੂੰ ਪ੍ਰਕਾਸ਼ ਪੁਰਬ ਮੌਕੇ ਸੁੰਦਰ ਰੰਗ ਬਿਰੰਗੇ ਫੁੱਲਾਂ ਨਾਲ ਤੇ ਲਾਈਟਾਂ ਨਾਲ ਸਜਾਇਆ ਗਿਆ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇੱਕ ਮਹਾਨ ਇਨਕਲਾਬੀ ਯੋਧੇ ਹੋਏ,