Punjab

124 ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਵੱਲੋਂ 124 ਕਾਨੂੰਨ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ ਵਿੱਚ ਕੀਤੀਆਂ ਜਾਣਗੀਆਂ। ਵੱਖ-ਵੱਖ ਸ਼੍ਰੇਣੀਆਂ ਵਿੱਚ ਨਿਯੁਕਤੀਆਂ ਕੀਤੀਆਂ ਜਾਣਗੀਆਂ। ਸਰਕਾਰ ਮਈ ਮਹੀਨੇ ਤੱਕ ਤਾਇਨਾਤੀ ਨੂੰ ਪੂਰਾ ਕਰਨ ਦੀ

Read More