8ਵੀਂ ਅਤੇ 12ਵੀਂ ਦੇ ਨਤੀਜੇ ਦਾ ਹੋਇਆ ਐਲਾਨ, ਮੁੱਖ ਮੰਤਰੀ ਨੇ ਦਿੱਤੀਆਂ ਸ਼ੁਭਕਾਮਾਨਾਵਾਂ
- by Manpreet Singh
- April 30, 2024
- 0 Comments
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ(Bhagwant Maan) ਨੇ ਟਵਿਟ ਕਰ ਪਾਸ ਹੋਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵਿਟ ਕਰਦਿਆਂ ਲਿਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਅੱਜ ਐਲਾਨੇ ਗਏ…ਅੱਠਵੀਂ ਜਮਾਤ ਦੇ ਨਤੀਜਿਆਂ ‘ਚੋਂ ਜ਼ਿਲ੍ਹਾ ਬਠਿੰਡਾ
PSEB ਵੱਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਵਾਰ ਮੁੰਡਿਆਂ ਨੇ ਮਾਰੀ ਬਾਜ਼ੀ
- by Gurpreet Kaur
- April 30, 2024
- 0 Comments
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆ ਮਾਰਚ ਮਹੀਨੇ ਵਿੱਚ ਲਈ ਗਈ ਸੀ। ਇਸ ਸਾਲ 12ਵੀਂ ਦੀ ਪ੍ਰੀਖਿਆ ਵਿੱਚ ਮੁੰਡਿਆਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਹਰ ਵਾਰ ਕੁੜੀਆਂ ਮੋਹਰੀ ਹੁੰਦੀਆਂ ਹਨ। ਪਰ ਇਸ ਵਾਰ ਪਹਿਲੇ ਤਿੰਨ ਸਥਾਨਾਂ ’ਤੇ ਮੁੰਡਿਆਂ ਨੇ ਬਾਜ਼ੀ ਮਾਰ ਲਈ ਹੈ। ਪ੍ਰੀਖਿਆ
12ਵੀਂ ਵਾਲਿਆਂ ਦੀ ਵੀ ਉਡੀਕ ਖ਼ਤਮ, ਇਸ ਦਿਨ ਆਵੇਗਾ ਨਤੀਜਾ
- by Gurpreet Kaur
- April 24, 2024
- 0 Comments
ਹਾਲ ਹੀ ਵਿੱਚ ਪਿਛਲੇ ਹਫ਼ਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਜਮਾਤ ਦਾ ਨਤੀਜਾ ਐਲਾਨਿਆ ਹੈ। ਹੁਣ 12ਵੀਂ ਜਮਾਤ ਦਾ ਨਤੀਜਾ (PSEB 12th Result 2024) ਵੀ ਜਲਦ ਆਉਣ ਵਾਲਾ ਹੈ। ਖ਼ਬਰ ਹੈ ਕਿ ਬੋਰਡ ਨੇ ਨਤੀਜੇ ਐਲਾਨਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਮੁਤਾਬਕ 30 ਅਪ੍ਰੈਲ ਤਕ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਜਾ ਸਕਦਾ ਹੈ।