Punjab
			
						
								
		
	ਲੰਘੇ ਪੰਜ ਸਾਲਾਂ ‘ਚ ਪੰਜਾਬ ਵਿੱਚ 140 ਕਾਲਜਾਂ ਨੂੰ ਲੱਗੇ ਜਿੰਦਰੇ , ਸੀਟਾਂ ਦੀ ਗਿਣਤੀ 50 ਫ਼ੀਸਦੀ ਘਟੀ
- by Gurpreet Singh
- February 17, 2023
- 0 Comments
‘ਦ ਖ਼ਾਲਸ ਬਿਊਰੋ : ਪੰਜਾਬ ਵਿਚ ਤਕਨੀਕੀ ਸਿੱਖਿਆ ਦੇ ਦਿਨ ਹੁਣ ਚੰਗੇ ਨਹੀਂ ਰਹੇ ਹਨ। ਤਕਨੀਕੀ ਕੋਰਸ ਹੁਣ ਨੌਜਵਾਨਾਂ ’ਚ ਖਿੱਚ ਨਹੀਂ ਪਾਉਂਦੇ ਹਨ। ਉੱਪਰੋਂ ਰੁਜ਼ਗਾਰ ’ਚ ਤਕਨੀਕੀ ਮੌਕਿਆਂ ਵਿੱਚ ਕਟੌਤੀ ਹੋਈ ਪੰਜਾਬ ਵਿਚ ਲੰਘੇ ਪੰਜ ਸਾਲਾਂ ’ਚ ਤਕਨੀਕੀ ਸਿੱਖਿਆ ਦੇ 138 ਕਾਲਜਾਂ ਨੂੰ ਤਾਲੇ ਵੱਜ ਗਏ ਹਨ। ਜਿਹੜੇ ਤਕਨੀਕੀ ਕਾਲਜ ਚੱਲ ਰਹੇ ਹਨ, ਉਨ੍ਹਾਂ

 
									