ਕਰਨਾਲ ‘ਚ ਕਿਸਾਨਾਂ ਦਾ ਧਰਨਾ ਤੇ ਮਿੰਨੀ ਸਕੱਤਰੇਤ ਦਾ ਘਿਰਾਓ ਕੱਲ੍ਹ, ਧਾਰਾ 144 ਲੱਗੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਰਨਾਲ ‘ਚ ਕੱਲ੍ਹ ਕਿਸਾਨਾਂ ਦੇ ਧਰਨੇ ਅਤੇ ਮਿੰਨੀ ਸਕੱਤਰੇਤ ਦੇ ਘੇਰਾਓ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਹੈ।ਇਸ ਬਾਰੇ ਪ੍ਰਸ਼ਾਸਨ ਇਕ ਬਿਆਨ ਵੀ ਜਾਰੀ ਕੀਤਾ ਹੈ, ਜਿਸ ਬਿਆਨ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਗੰਗਾ ਰਾਮ ਪੂਨੀਆਂ ਦੀ ਅਮਨ- ਕਾਨੂੰਨ ਨੂੰ ਦੇਖਦਿਆਂ ਕੀਤੀ ਗਈ ਸਿਫ਼ਾਰਿਸ਼ ਦੇ ਅਧਾਰ