ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਨੇ ਕੀਤਾ ਸੰਯੁਕਤ ਸਮਾਜ ਮੋਰਚੇ ਤੋਂ ਵੱਖ ਹੋਣ ਦਾ ਐਲਾਨ
‘ਦ ਖਾਲਸ ਬਿਉਰੋ:ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ‘ਚੋਂ 16 ਜਥੇਬੰਦੀਆਂ ਜਿਹੜੀਆਂ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਹੋਈਆਂ ਸੀ,ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਨੂੰ ਬਣਾਏ ਰੱਖਣ ਲਈ,ਦੂਸਰੇ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਤੇ ਹੋਰ ਕਿਸਾਨੀਂ ਮਸਲਿਆਂ ਦੇ ਹੱਲ