India

ਅਮਰਨਾਥ ਗੁਫਾ ਨੇੜੇ ਬੱਦਲ ਫਟਣ ਨਾਲ 16 ਦੀ ਮੌ ਤ , ਕਈ ਲਾਪਤਾ

‘ਦ ਖ਼ਾਲਸ ਬਿਊਰੋ : ਜੰਮੂ-ਕਸ਼ਮੀਰ ‘ਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਵੱਡਾ ਹਾ ਦਸਾ ਵਾਪਰਿਆ ਹੈ। ਇਸ ਘ ਟਨਾ ‘ਚ 16 ਲੋਕਾਂ ਦੀ ਮੌ ਤ ਹੋ ਗਈ ਹੈ ਅਤੇ 3 ਨੂੰ ਉਥੋਂ ਜ਼ਿੰਦਾ ਬਾਹਰ ਕੱਢ ਲਿਆ ਗਿਆ ਹੈ। ਇਸ ਤੋਂ ਇਲਾਵਾ ਕਈ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਤੋਂ ਬਾਅਦ ਅਮਰਨਾਥ ਯਾਤਰਾ

Read More