India

PM ਮੋਦੀ ਨੇ ਕਾਂਗਰਸ ਨੂੰ ਦੱਸਿਆ ਸਵਿੰਧਾਨ ਵਿਰੋਧੀ, ਕਿਹਾ ‘ ਜਨਤਾ ਨੇ ਪ੍ਰੋਪੋਗੰਡਾ ਨੂੰ ਹਰਾਇਆ’

ਦਿੱਲੀ : ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਚੇਅਰਮੈਨ ਜਗਦੀਪ ਧਨਖੜ ਨੇ ਹਾਥਰਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੂਰੇ ਸਦਨ ਨੇ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ। ਧਨਖੜ ਨੇ ਕਿਹਾ- ਅਜਿਹੇ ਸਮਾਗਮਾਂ ਲਈ ਨਿਯਮ ਬਣਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਸੰਸਦ ਮੈਂਬਰਾਂ ਨੂੰ ਆਪਣੀ ਰਾਏ ਦੇਣ ਲਈ ਕਿਹਾ।

Read More
India Punjab

ਸਾਡੇ ਧਾਰਮਿਕ ਕੰਮਾਂ ਵਿਚ ਨਾ ਦੇਵੇ ਕੋਈ ਸਰਕਾਰ ਦਖ਼ਲਅੰਦਾਜ਼ੀ : ਹਰਸਿਮਰਤ ਕੌਰ ਬਾਦਲ

ਦਿੱਲੀ : ਅੱਜ ਲੋਕ ਸਭਾ ਵਿਚ ਬੋਲਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਕੇਂਦਰ ਸਰਕਾਰ ਅਤੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 400 ਪਾਰ ਦਾ ਨਾਅਰਾ ਦੇਣ ਵਾਲੇ ਅਤੇ ਈਡੀ ਅਤੇ ਸੀਬੀਆਈ ਦਾ ਸਹਾਰਾ ਲੈਣ ਵਾਲੇ 240 ਤੱਕ ਹੀ ਸੀਮਟ ਕੇ ਰਹਿ ਗਏ ਹਨ ਅਤੇ ਇਸ ਦੇ ਬਾਵਜੂਦ ਆਪਣੀ ਪਿੱਠ ਥਾਪੜ ਰਹੇ ਹਨ। ਬਾਦਲੇ

Read More
India

18ਵੀਂ ਲੋਕ ਸਭਾ ਦੇ ਗਠਨ ਤੋਂ ਬਾਅਦ ਰਾਸ਼ਟਰਪਤੀ ਮੁਰਮੂ ਦਾ ਪਹਿਲਾ ਸਾਂਝਾ ਸੰਬੋਧਨ, ਜਾਣੋ ਕੀ ਕਿਹਾ

ਦਿੱਲੀ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਭਾਸ਼ਣ 18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਸੈਸ਼ਨ ਦੇ ਚੌਥੇ ਦਿਨ ਦਿੱਤਾ ਗਿਆ। 50 ਮਿੰਟ ਦੇ ਭਾਸ਼ਣ ‘ਚ ਪ੍ਰਧਾਨ ਨੇ ਹਰ ਮੁੱਦੇ ‘ਤੇ ਗੱਲ ਕੀਤੀ। ਉਨ੍ਹਾਂ ਕਿਹਾ- ਪੇਪਰ ਲੀਕ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਫੌਜ ਨੂੰ ਆਤਮ ਨਿਰਭਰ ਬਣਾਉਣ ਦੀਆਂ ਤਿਆਰੀਆਂ ਬਾਰੇ ਵੀ ਦੱਸਿਆ। ਉੱਤਰ-ਪੂਰਬ ਵਿੱਚ

Read More