1984 ਸਿੱਖ ਵਿਰੋਧੀ ਦੰਗੇ: ਦਿੱਲੀ ਹਾਈਕੋਰਟ ਵੱਲੋਂ ਟ੍ਰਾਇਲ ਕੋਰਟ ਨੂੰ ਰਿਕਾਰਡ ਦੁਬਾਰਾ ਤਿਆਰ ਕਰਨ ਲਈ 4 ਹਫ਼ਤਿਆਂ ਦਾ ਸਮਾਂ
ਬਿਊਰੋ ਰਿਪੋਰਟ (2 ਸਤੰਬਰ 2025): ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ 1984 ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਇੱਕ ਮਾਮਲੇ ਵਿੱਚ ਚਾਰ ਦਹਾਕੇ ਪੁਰਾਣੇ ਰਿਕਾਰਡ ਦੇ ਮੁੜ-ਨਿਰਮਾਣ ਲਈ ਟ੍ਰਾਇਲ ਕੋਰਟ ਨੂੰ ਹੋਰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੀੜਤਾਂ ਅਤੇ ਸਮਾਜ ਦਾ ਹੱਕ ਹੈ ਕਿ ਉਨ੍ਹਾਂ ਨੂੰ ਨਿਰਪੱਖ ਜਾਂਚ ਅਤੇ ਇਨਸਾਫ਼ ਮਿਲੇ। ਜਸਟਿਸ