ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ HKRN ਰਾਹੀਂ ਮਿਲੇਗੀ ਕੰਟਰੈਕਟ ਦੀ ਨੌਕਰੀ
- by Gurpreet Singh
- December 10, 2025
- 0 Comments
ਹਰਿਆਣਾ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਵਿੱਚ ਮਾਰੇ ਗਏ ਹਰਿਆਣਵੀ ਪੀੜਤਾਂ ਦੇ ਪਰਿਵਾਰਾਂ ਲਈ ਇਤਿਹਾਸਕ ਰਾਹਤ ਦਾ ਐਲਾਨ ਕੀਤਾ ਹੈ। ਮਨੁੱਖੀ ਸਰੋਤ ਵਿਭਾਗ ਨੇ ਬੁੱਧਵਾਰ ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਠੇਕੇ ‘ਤੇ ਕਰਮਚਾਰੀਆਂ ਦੀ ਤਾਇਨਾਤੀ ਨੀਤੀ-2022 ਵਿੱਚ ਸੋਧ ਕਰਦਿਆਂ ਪੀੜਤ ਪਰਿਵਾਰਾਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਹੈ। ਹੁਣ ਅਜਿਹੇ ਹਰ ਪਰਿਵਾਰ ਦੇ ਇੱਕ ਯੋਗ ਮੈਂਬਰ
ਦੁਨੀਆਂ ਭਰ ਦੇ ਸਿੱਖਾਂ ਲਈ ਵੱਡੀ ਖਬਰ: 1984 ਦੇ ਸਿੱਖ ਕਤਲੇਆਮ ਨੂੰ ਅਮਰੀਕੀ ਕਾਂਗਰਸ ‘ਚ ਮਾਨਤਾ ਦੇਣ ਵਾਲਾ ਮਤਾ ਪੇਸ਼
- by Gurpreet Singh
- November 13, 2025
- 0 Comments
ਵਾਸ਼ਿੰਗਟਨ, ਡੀ.ਸੀ.: ਸਿੱਖ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਭਰੋਸੇ ਵਾਲੀ ਖਬਰ ਆਈ ਹੈ। ਅਮਰੀਕੀ ਕਾਂਗਰਸ ਵਿੱਚ ਰਿਪ੍ਰੈਜ਼ੈਂਟੇਟਿਵ ਡੇਵਿਡ ਵਲਾਡਾਓ (ਆਰ-ਸੀਏ-22) ਨੇ H.Res. 841 ਨਾਂ ਦਾ ਮਤਾ ਪੇਸ਼ ਕੀਤਾ ਹੈ, ਜੋ 1984 ਵਿੱਚ ਭਾਰਤ ਵਿੱਚ ਹੋਈ ਸਿੱਖ ਨਸਲਕੁਸ਼ੀ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰੀ ਮਾਨਤਾ ਦਿੰਦਾ ਹੈ। ਇਹ ਮਤਾ 28 ਅਕਤੂਬਰ 2025 ਨੂੰ ਪੇਸ਼ ਕੀਤਾ ਗਿਆ ਅਤੇ
ਨਿਊਯਾਰਕ ਸਟੇਟ ਸੈਨੇਟ ਨੇ 1984 ਸਿੱਖ ਨਸਲਕੁਸ਼ੀ ਨੂੰ ਮਾਨਤਾ ਦੇ ਕੇ ਰਚਿਆ ਇਤਿਹਾਸ
- by Gurpreet Singh
- April 28, 2025
- 0 Comments
‘ਦ ਖ਼ਾਲਸ ਬਿਊਰੋ (ਇਸ਼ਵਿੰਦਰ ਸਿੰਘ ਦਾਖ਼ਾ) : ਹੇ ਅਕਾਲਪੁਰਖ਼, ਸਾਨੂੰ ਬੇਗਮਪੁਰਾ ਬਣਾਉਣ ਦੀ ਸ਼ਕਤੀ ਬਖ਼ਸ਼ੋ – ਇੱਕ ਅਜਿਹੀ ਦੁਨੀਆਂ ਜਿੱਥੇ ਦੁਖ, ਕੋਈ ਵੀ ਡਰ, ਢਹਿੰਦੀਕਲਾ ਤੇ ਵਾਧੂ ਟੈਕਸ ਨਾ ਹੋਵੇ, ਜਿੱਥੇ ਸੱਚ ਝੂਠ ਉੱਤੇ ਜਿੱਤ ਪ੍ਰਾਪਤ ਕਰੇ ਅਤੇ ਵਿਸ਼ਵਵਿਆਪੀ ਭਾਈਚਾਰਕ ਸਮਾਨਤਾ, ਪਿਆਰ, ਸ਼ਾਂਤੀ ਅਤੇ ਨਿਆਂ ਸਰਬਉੱਚ ਹੋਵੇ। ਇਹ ਬੋਲ ਉਸ ਅਰਦਾਸ ਦੇ ਹਨ ਜੋ ਗੁਰਦੁਆਰਾ
84 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਿਸਾਨਾਂ ਵੱਲੋਂ ਸੂਬੇ ਭਰ ’ਚ ਰੋਸ ਪ੍ਰਦਰਸ਼ਨ
- by Preet Kaur
- November 3, 2024
- 0 Comments
ਬਿਉਰੋ ਰਿਪੋਰਟ (ਚੰਡੀਗੜ੍ਹ): ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਅੱਜ ਸੂਬੇ ਵਿੱਚ ਵੱਖ-ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਕੀਤੇ। ਸੂਬਾ ਦਫਤਰ ਵਿਖੇ ਪ੍ਰਾਪਤ ਰਿਪੋਰਟਾਂ ਅਨੁਸਾਰ ਸਮਾਣਾ, ਪਾਤੜਾਂ, ਭੰਡਾਲ ਬੇਟ ਅਤੇ ਕਾਲਾ ਸੰਘਿਆ (ਕਪੂਰਥਲਾ), ਗੁਰੂ ਕਾ ਬਾਗ (ਅੰਮ੍ਰਿਤਸਰ), ਸਾਦਿਕ, ਗੁਰਦਾਸਪੁਰ
1984 ਸਿੱਖ ਕਤਲੇਆਮ ਮਾਮਲੇ ’ਚ ਟਾਈਟਲਰ ਖ਼ਿਲਾਫ਼ ਦੋਸ਼ ਤੈਅ, ਕਤਲ ਦਾ ਚੱਲੇਗਾ ਮੁਕੱਦਮਾ
- by Preet Kaur
- August 30, 2024
- 0 Comments
ਬਿਉਰੋ ਰਿਪੋਰਟ: 1984 ਦੇ ਸਿੱਖ ਕਤਲੇਆਮ ਮਾਮਲੇ ’ਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ਤੇ ਦੋਸ਼ ਆਇਦ ਕਰ ਦਿੱਤੇ ਹਨ। ਅਦਾਲਤ ਨੇ ਕਾਂਗਰਸੀ ਆਗੂ ਖ਼ਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕਰ ਦਿੱਤੇ ਹਨ। ਇਸ ਤੋਂ ਪਹਿਲਾਂ 19 ਜੁਲਾਈ ਨੂੰ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਇਸ ਮਾਮਲੇ ਵਿੱਚ ਫੈਸਲਾ ਸੁਰੱਖਿਅਤ
ਜਗਦੀਸ਼ ਟਾਈਟਲਰ ਦੀਆਂ ਵਧ ਸਕਦੀਆਂ ਮੁਸ਼ਕਲਾਂ, 16 ਅਗਸਤ ਨੂੰ ਆ ਸਕਦਾ ਵੱਡਾ ਫੈਸਲਾ
- by Manpreet Singh
- August 2, 2024
- 0 Comments
ਬਿਉਰੋ ਰਿਪੋਰਟ – ਦਿੱਲੀ ਦੀ ਰਾਊਜ ਐਵੀਨਿਊ ਅਦਾਲਤ (Rouse Avenue Court) ਨੇ 1984 ਸਿੱਖ ਕਤਲੇਆਮ ਦੇ ਮਾਮਲੇ ‘ਚ ਸੁਣਵਾਈ ਕੀਤੀ ਹੈ। ਤਿੰਨ ਲੋਕਾਂ ਦੇ ਕਤਲ ਮਾਮਲੇ ‘ਚ ਜਗਦੀਸ਼ ਟਾਈਟਲਰ (Jagdish Tytler) ਦੇ ਖਿਲਾਫ ਸੁਣਵਾਈ ਕਰਦਿਆਂ ਦੋਸ਼ ਤੈਅ ਕਰਨ ਤੇ ਆਪਣੇ ਫੈਸਲੇ ਨੂੰ ਅਦਾਲਤ ਨੇ ਸੁਰੱਖਿਅਤ ਰੱਖ ਲਿਆ ਹੈ। ਦੱਸ ਦੇਈਏ ਕਿ ਜੱਜ ਨੇ ਸੀਬੀਆਈ ਅਤੇ
