1984 ਸਿੱਖ ਕਤਲੇਆਮ ਮਾਮਲੇ ‘ਚ ਵੱਡੀ ਖ਼ਬਰ, ਜਨਕਪੁਰੀ, ਵਿਕਾਸਪੁਰੀ ਹਿੰਸਾ ਮਾਮਲੇ ’ਚ ਸੱਜਣ ਕੁਮਾਰ ਬਰੀ
ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ 22 ਜਨਵਰੀ 2026 ਨੂੰ ਸਾਬਕਾ ਕਾਂਗਰਸੀ ਨੇਤਾ ਅਤੇ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਨਾਲ ਜੁੜੇ ਇੱਕ ਮਹੱਤਵਪੂਰਨ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਇਹ ਮਾਮਲਾ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ 1 ਅਤੇ 2 ਨਵੰਬਰ 1984 ਨੂੰ ਵਾਪਰੀ ਹਿੰਸਾ ਨਾਲ ਸਬੰਧਤ ਸੀ, ਜਿਸ ਵਿੱਚ
