India Punjab

1996 ਦੀ ਯੋਜਨਾ ਪੰਜਾਬ ਵਿੱਚ ਅਜੇ ਤੱਕ ਲਾਗੂ ਨਹੀਂ ਹੋਈ: ਵਾਰ-ਵਾਰ ਦਿੱਤੇ ਗਏ ਝੂਠੇ ਭਰੋਸੇ, ਸੁਪਰੀਮ ਕੋਰਟ ਨੇ ਲਗਾਈ ਫਟਕਾਰ

ਸੁਪਰੀਮ ਕੋਰਟ ਨੇ ਤਿੰਨ ਦਹਾਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਵਿੱਚ ਵਾਰ-ਵਾਰ ਦੇਰੀ ਕਰਨ ਅਤੇ ਅਦਾਲਤ ਨੂੰ ਦਿੱਤੇ ਆਪਣੇ ਵਾਅਦਿਆਂ ਤੋਂ ਮੁੱਕਰਨ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਕਾਲਜਾਂ) ਦਫ਼ਤਰ ਦੇ ਡਿਪਟੀ ਡਾਇਰੈਕਟਰ ਨੂੰ 5 ਮਾਰਚ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ

Read More