ਸਾਊਦੀ ਅਰਬ ‘ਚ ਪੰਜਾਬ ਦੀਆਂ 2 ਲੜਕੀਆਂ ਲਾਪਤਾ , 7 ਦਿਨਾਂ ਤੋਂ ਨਹੀਂ ਹੋ ਰਿਹਾ ਸੰਪਰਕ , ਪਰਿਵਾਰ ਨੇ ਸਰਕਾਰ ਨੂੰ ਲੱਭਣ ਦੀ ਕੀਤੀ ਅਪੀਲ
ਚੰਡੀਗੜ੍ਹ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਵਿਦੇਸ਼ਾਂ ਗਏ ਨੌਜਵਾਨਾਂ ਮੁੰਡੇ ਅਤੇ ਕੁੜੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਮੁੰਡੇ ਅਤੇ ਕੁੜੀਆਂ ਵਿਦੇਸ਼ੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਕਾਣੇ ਲਈ