ਗੁਰਦਾਸਪੁਰ ਦੇ ਨਿੱਜੀ ਹਸਪਤਾਲ ‘ਚ 2 ਸਾਲਾਂ ਬੱਚੇ ਨਾਲ ਹੋਈ ਇਹ ਹਰਕਤ , ਡਾਕਟਰ ‘ਤੇ ਗਲਤ ਇੰਜੈਕਸ਼ਨ ਲਾਉਣ ਦੇ ਦੋਸ਼
ਗੁਰਦਾਸਪੁਰ ‘ਚ ਰੇਲਵੇ ਰੋਡ ‘ਤੇ ਸਥਿਤ ਇਕ ਨਿੱਜੀ ਹਸਪਤਾਲ ‘ਚ ਇਲਾਜ ਦੌਰਾਨ 2 ਸਾਲਾਂ ਬੱਚੇ ਦੀ ਮੌਤ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੂੰ ਗਲਤ ਟੀਕਾ ਲਗਾਇਆ ਗਿਆ ਸੀ ਅਤੇ ਡਾਕਟਰ ਇਸ ਨੂੰ ਮੰਨਣ ਤੋਂ ਇਨਕਾਰ ਕਰ ਰਹੇ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ