ਮੁੰਬਈ ਟ੍ਰੇਨ ਧਮਾਕਾ: ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦੇ ਫੈਸਲੇ ’ਤੇ ਰੋਕ! 12 ਮੁਲਜ਼ਮ ਹੋਏ ਸੀ ਬਰੀ
ਬਿਊਰੋ ਰਿਪੋਰਟ: ਸੁਪਰੀਮ ਕੋਰਟ ਨੇ ਵੀਰਵਾਰ ਨੂੰ 2006 ਦੇ ਮੁੰਬਈ ਲੜੀਵਾਰ ਟ੍ਰੇਨ ਧਮਾਕਿਆਂ ਦੇ ਮਾਮਲੇ ਵਿੱਚ ਬੰਬੇ ਹਾਈ ਕੋਰਟ ਦੇ ਫੈਸਲੇ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ 21 ਜੁਲਾਈ ਨੂੰ ਸਾਰੇ 12 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਮਹਾਰਾਸ਼ਟਰ ਸਰਕਾਰ ਨੇ ਇਸ ਫੈਸਲੇ ਵਿਰੁੱਧ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ