2008 ਮਾਲੇਗਾਂਵ ਬਲਾਸਟ ਮਾਮਲੇ ’ਚ ਵੱਡੀ ਖ਼ਬਰ, NIA ਅਦਾਲਤ ਵੱਲੋਂ ਸਾਧਵੀ ਪ੍ਰਗਿਆ ਸਮੇਤ ਸਾਰੇ ਮੁਲਜ਼ਮ ਬਰੀ
ਮਹਾਰਾਸ਼ਟਰ ਦੇ ਮਾਲੇਗਾਓਂ ਵਿੱਚ 29 ਸਤੰਬਰ 2008 ਨੂੰ ਹੋਏ ਧਮਾਕੇ ਦੇ ਮਾਮਲੇ ਵਿੱਚ, ਵਿਸ਼ੇਸ਼ ਐਨਆਈਏ ਅਦਾਲਤ ਨੇ ਸਾਧਵੀ ਪ੍ਰਗਿਆ ਸਿੰਘ ਠਾਕੁਰ ਸਮੇਤ ਸੱਤ ਮੁਲਜ਼ਮਾਂ ਨੂੰ 31 ਜੁਲਾਈ 2025 ਨੂੰ ਬਰੀ ਕਰ ਦਿੱਤਾ। ਇਸ ਮਾਮਲੇ ਦੇ ਮੁੱਖ ਦੋਸ਼ੀਆਂ ਵਿੱਚ ਸਾਬਕਾ ਭਾਜਪਾ ਸੰਸਦ ਮੈਂਬਰ ਸਾਧਵੀ ਪ੍ਰਗਿਆ, ਲੈਫਟੀਨੈਂਟ ਕਰਨਲ ਪ੍ਰਸਾਦ ਪੁਰੋਹਿਤ, ਮੇਜਰ (ਰਿਟਾਇਰਡ) ਰਮੇਸ਼ ਉਪਾਧਿਆਏ, ਅਜੇ ਰਹੀਰਕਰ, ਸੁਧਾਕਰ