2024 lok sabha elections

2024 lok sabha elections

Lok Sabha Election 2024 Punjab

1843 ਪੋਲਿੰਗ ਪਾਰਟੀਆਂ ਅੱਜ ਲੁਧਿਆਣਾ ਲਈ ਰਵਾਨਾ ਹੋਣਗੀਆਂ ਬੂਥਾਂ ‘ਤੇ 9395 ਮੁਲਾਜ਼ਮ ਡਿਊਟੀ ‘ਤੇ

ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ 17,58,614 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ। ਸੱਤਵੇਂ ਗੇੜ ਵਿੱਚ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ 1843 ਪੋਲਿੰਗ ਪਾਰਟੀਆਂ ਨੂੰ ਤਾਇਨਾਤ ਕੀਤਾ ਹੈ। ਚੋਣ ਡਿਊਟੀ ‘ਤੇ ਕੁੱਲ 9395 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅੱਜ ਇਨ੍ਹਾਂ ਪੋਲਿੰਗ ਪਾਰਟੀਆਂ ਨੂੰ ਬੂਥਾਂ ’ਤੇ ਭੇਜਿਆ

Read More
India Lok Sabha Election 2024 Punjab

ਚੋਣ ਪ੍ਰਚਾਰ ਹੋਇਆ ਬੰਦ, 1 ਜੂਨ ਨੂੰ ਹੋਵੇਗੀ ਵੋਟਿੰਗ

ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸ਼ਾਮ 6 ਵਜੇ ਚੋਣ ਪ੍ਰਚਾਰ ਪੂਰੀ ਬੰਦ ਹੋ ਗਿਆ ਹੈ। ਇਸ ਤੋਂ ਬਾਅਦ ਜਨਤਕ ਮੀਟਿੰਗਾਂ, ਰੈਲੀਆਂ ਅਤੇ ਰੋਡ ਸ਼ੋਅ ‘ਨਹੀਂ ਕੀਤੇ ਜਾ ਸਕਣਗੇ। ਲੀਡਰਾਂ ਵੱਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਹੀ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਰਾਬ ਦੇ ਠੇਕੇ ਵੀ 48 ਘੰਟਿਆਂ ਲਈ ਬੰਦ

Read More
Lok Sabha Election 2024 Punjab

ਪ੍ਰਧਾਨ ਮੰਤਰੀ ਦੀ ਹੁਸ਼ਿਆਰਪੁਰ ਰੈਲੀ ਤੋਂ ਪਹਿਲਾਂ ਛੱਡਿਆ ਪਾਣੀ, ਪ੍ਰਸਾਸ਼ਨ ਵੱਲੋਂ ਜਾਂਚ ਸ਼ੁਰੂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਸਬੰਧੀ ਇਕ ਵਾਰ ਫਿਰ ਸਵਾਲ ਖੜੇ ਹੋਏ ਹਨ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਅੱਜ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਵੱਲੋਂ ਹੁਸ਼ਿਆਰਪੁਰ (Hoshiarpur) ਵਿੱਚ ਰੈਲੀ ਕੀਤੀ ਜਾਣੀ ਸੀ। ਹੁਸ਼ਿਆਰਪੁਰ ਦੇ ਹੈਲੀਪੈਡ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਤਰਨ ਤੋਂ ਪਹਿਲਾਂ ਹੀ ਕਿਸੇ ਨੇ ਨਹਿਰੀ ਪਾਣੀ ਛੱਡ ਦਿੱਤਾ। ਜਿਸ

Read More
Lok Sabha Election 2024 Punjab

ਚੋਣ ਪ੍ਰਚਾਰ ਦੌਰਾਨ ਆਈ ਮੰਦਭਾਗੀ ਖ਼ਬਰ, ਇਕ ਵਿਅਕਤੀ ਨਾਲ ਵਾਪਰਿਆ ਭਿਆਨਕ ਹਾਦਸਾ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਮਾਹੌਲ ਆਪਣੇ ਅੰਤਿਮ ਪੜਾਅ ਵੱਲ ਹੈ, ਜਿਸ ਨੂੰ ਲੈ ਕੇ ਸਾਰਿਆਂ ਸਿਆਸੀ ਧਿਰਾਂ ਰੈਲੀਆਂ ਕਰ ਰਹੀਆਂ ਹਨ। ਪਰ ਸਿਆਸੀ ਮਾਹੌਲ ਵਿੱਚ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ (Ludhiana) ਵਿੱਚ ਰੈਲੀ ਦੀਆਂ ਤਿਆਰੀਆਂ ਕਰ ਰਹੇ ਇਕ ਨੌਜਵਾਨ ਨੂੰ ਕਰੰਟ ਲੱਗਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ

Read More
Lok Sabha Election 2024 Punjab

ਪੰਜਾਬ ‘ਚ ਚੋਣ ਪ੍ਰਚਾਰ ਦਾ ਆਖਰੀ ਦਿਨ, ਯੋਗੀ ਆਦਿੱਤੀਆਨਾਥ ਮੁਹਾਲੀ ‘ਚ ਪਹੁੰਚੇ

ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ, ਜਿਸ ਦੇ ਤਹਿਤ ਵੱਡੇ-ਵੱਡੇ ਆਗੂਆਂ ਵੱਲੋਂ ਪੂਰੇ ਜ਼ੋਰ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤੀਆਨਾਥ (Yogi Adityanath) ਮੁਹਾਲੀ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਹਨ। ਮੁੱਖ ਮੰਤਰੀ ਯੋਗੀ ਨੇ

Read More